Friday, 21 December 2018

ਸੋਹਿਲਾ ਰਾਗ

ਸੋਹਿਲਾ ਰਾਗ ਗਉੜੀ ਦੀਪਕੀ ਮਹਲਾ
ਸਤਿਗੁਰ ਪ੍ਰਸਾਦਿ

ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ 
ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ

ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ 
ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇਰਹਾਉ

ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ 
ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ

ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ 
ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ

ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ 
ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ

ਰਾਗੁ ਆਸਾ ਮਹਲਾ  
ਛਿਅ ਘਰ ਛਿਅ ਗੁਰ ਛਿਅ ਉਪਦੇਸ 
ਗੁਰੁ ਗੁਰੁ ਏਕੋ ਵੇਸ ਅਨੇਕ

ਬਾਬਾ ਜੈ ਘਰਿ ਕਰਤੇ ਕੀਰਤਿ ਹੋਇ 
ਸੋ ਘਰੁ ਰਾਖੁ ਵਡਾਈ ਤੋਇਰਹਾਉ

ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ 
ਸੂਰਜੁ ਏਕੋ ਰੁਤਿ ਅਨੇਕ 
ਨਾਨਕ ਕਰਤੇ ਕੇ ਕੇਤੇ ਵੇਸ

ਰਾਗੁ ਧਨਾਸਰੀ ਮਹਲਾ  
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ

ਕੈਸੀ ਆਰਤੀ ਹੋਇ 
ਭਵ ਖੰਡਨਾ ਤੇਰੀ ਆਰਤੀ
 

No comments:

Post a Comment

WELCOME TO GURBANI APP

WELCOME TO GURBANI APP A  www.alfaz4life.com  Presentation Thanks for visting and keep supporting. www.under499.co.in www.shivkuma...