Friday, 21 December 2018

ਰਾਮਕਲੀ ਸਦੁ


ਰਾਮਕਲੀ ਸਦੁ
ਸਤਿਗੁਰ ਪ੍ਰਸਾਦਿ

ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ
ਗੁਰ ਸਬਦਿ ਸਮਾਵਏ ਅਵਰੁ ਜਾਣੈ ਕੋਇ ਜੀਉ
ਅਵਰੋ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ
ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ
ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ
ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ

ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ
ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ
ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ
ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ
ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ
ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ

ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ
ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ
ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ
ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ
ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ
ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ

ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ
ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਭਾਇਆ
ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ
ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ
ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ


No comments:

Post a Comment

WELCOME TO GURBANI APP

WELCOME TO GURBANI APP A  www.alfaz4life.com  Presentation Thanks for visting and keep supporting. www.under499.co.in www.shivkuma...